ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਵਿਜੀਲੈਂਸ ਸਾਹਮਣੇ ਪੇਸ਼ ਹੋਏ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 21 ਸਤੰਬਰ 2022- ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਅੱਜ 21 ਸਤੰਬਰ ਨੂੰ ਵਿਜੀਲੈਂਸ ਦਫਤਰ ਮੋਹਾਲੀ ਵਿਖੇ ਪੇਸ਼ ਹੋਏ।
ਜਾਣਕਾਰੀ ਦੇ ਅਨੁਸਾਰ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਵਿਜੀਲੈਂਸ ਨੇ ਸੁੰਦਰ ਸ਼ਾਮ ਅਰੋੜਾ ਨੂੰ ਤਲਬ ਕੀਤਾ ਸੀ।
ਜਿਸ ਦੇ ਸੰਬੰਧ ਵਿਚ ਸੁੰਦਰ ਸ਼ਾਮ ਅਰੋਡ਼ਾ ਜਾਇਦਾਦ ਦੇ ਦਸਤਾਵੇਜ਼ ਲੈ ਕੇ ਵਿਜੀਲੈਂਸ ਸਾਹਮਣੇ ਪੇਸ਼ ਹੋਏ ਹਨ।