← ਪਿਛੇ ਪਰਤੋ
ਆਮ ਆਦਮੀ ਪਾਰਟੀ ਨੇ ਪ੍ਰੋ. ਬਲਜਿੰਦਰ ਕੌਰ ਨੂੰ ਬਣਾਇਆ ਵਿਧਾਨ ਸਭਾ ਦਾ ਚੀਫ ਵ੍ਹਿਪ
ਚੰਡੀਗੜ੍ਹ, 21 ਸਤੰਬਰ 2022 - ਕੱਲ੍ਹ ਵਿਧਾਨ ਸਭਾ 'ਚ ਮਾਨ ਸਰਕਾਰ ਦੇ ਭਰੋਸਗੀ ਮਤੇ 'ਤੇ ਵੋਟਿੰਗ ਹੋਵੇਗੀ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਚੀਫ ਵ੍ਹਿਪ ਬਣਾਇਆ ਗਿਆ ਹੈ। ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਲਈ ਵ੍ਹਿਪ ਜਾਰੀ ਕੀਤਾ ਹੈ।
Total Responses : 189