ਮਾਨ ਨੇ ਤਲਬ ਕੀਤੇ ਪਾਰਟੀ ਦੇ ਸਾਰੇ MLAs
ਚੰਡੀਗੜ੍ਹ, 21 ਸਤੰਬਰ 2022 - ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਰੱਦ ਕਰਵਾਉਣ ਲਈ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਅਤੇ ਭਾਜਪਾ 'ਤੇ ਜ਼ੋਰਦਾਰ ਹਮਲਾ ਬੋਲਿਆ ਅਤੇ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ।
ਹੁਣ ਰਾਜਪਾਲ ਦੀ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ 22 ਸਤੰਬਰ ਸਵੇਰੇ 9 ਵਜੇ ਸਾਰੇ 'ਆਪ' ਵਿਧਾਇਕਾਂ ਨੂੰ ਵਿਧਾਨ ਸਭਾ ਦੀ ਮੀਟਿੰਗ ਲਈ ਬੁਲਾਇਆ ਹੈ।