← ਪਿਛੇ ਪਰਤੋ
ਮੀਤ ਹੇਅਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੰਗਲੈਂਡ ’ਚ 23 ਸਾਲਾਂ ਮਗਰੋਂ ਮਿਲੀ ਜਿੱਤ ਦੀ ਦਿੱਤੀ ਵਧਾਈ ਚੰਡੀਗੜ੍ਹ, 22 ਸਤੰਬਰ, 2022: ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 23 ਸਾਲਾਂ ਤੋਂ ਬਾਅਦ ਇੰਗਲੈਂਡ ਵਿਚ ਇਕ ਰੋਜ਼ਾ ਲੜੀ ਜਿੱਤਣ ’ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ। ਉਹਨਾਂ ਆਪਣੇ ਸੰਦੇਸ਼ ਵਿਚ ਕਿਹਾ, ”ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੰਗਲੈਂਡ ਵਿੱਚ 23 ਸਾਲਾਂ ਬਾਅਦ ਇਕ ਰੋਜ਼ਾ ਲੜੀ ਜਿੱਤਣ ਦੀ ਵਧਾਈ। ਭਾਰਤੀ ਟੀਮ ਨੇ ਦੂਜੇ ਮੈਚ ਵਿੱਚ ਇੰਗਲੈਂਡ ਨੂੰ 88 ਦੌੜਾਂ ਨਾਲ ਹਰਾ ਕੇ 2-0 ਦੀ ਲੀਡ ਬਣਾਈ। ਭਾਰਤੀ ਟੀਮ ਦੇ 333 ਦੌੜਾਂ ਦੇ ਵਿਸ਼ਾਲ ਸਕੋਰ ਵਿੱਚ ਆਪਣਾ ਯੋਗਦਾਨ ਪਾਉਣ ਵਾਲੀਆਂ ਸਾਡੇ ਪੰਜਾਬ ਦੀਆਂ ਖਿਡਾਰਨਾਂ ਕਪਤਾਨ ਹਰਮਨਪ੍ਰੀਤ ਕੌਰ (143) ਤੇ ਹਰਲੀਨ ਕੌਰ ਦਿਓਲ (58) ਨੂੰ ਢੇਰਾਂ ਮੁਬਾਰਕਾਂ।ਦੋਵਾਂ ਵਿਚਾਲੇ 113 ਦੌੜਾਂ ਦੀ ਸਾਂਝੇਦਾਰੀ ਹੋਈ।’’
ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੰਗਲੈਂਡ ਵਿੱਚ 23 ਸਾਲਾਂ ਬਾਅਦ ODI ਲੜੀ ਜਿੱਤਣ ਦੀ ਵਧਾਈ। ਭਾਰਤੀ ਨੇ ਦੂਜੇ ਮੈਚ ਵਿੱਚ ਇੰਗਲੈਂਡ ਨੂੰ 88 ਦੌੜਾਂ ਨਾਲ ਹਰਾ ਕੇ 2-0 ਦੀ ਲੀਡ ਬਣਾਈ। 333 ਦੌੜਾਂ ਦੇ ਵਿਸ਼ਾਲ ਸਕੋਰ ਵਿੱਚ ਕਪਤਾਨ @ImHarmanpreet (143*) ਤੇ @imharleenDeol (58) ਨੇ 113 ਦੌੜਾਂ ਦੀ ਸਾਂਝੇਦਾਰੀ ਹੋਈ। ਦੋਵਾਂ ਨੂੰ ਮੁਬਾਰਕਾਂ। pic.twitter.com/7Lb129ogUA— Gurmeet Singh Meet Hayer (@meet_hayer) September 22, 2022
ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੰਗਲੈਂਡ ਵਿੱਚ 23 ਸਾਲਾਂ ਬਾਅਦ ODI ਲੜੀ ਜਿੱਤਣ ਦੀ ਵਧਾਈ। ਭਾਰਤੀ ਨੇ ਦੂਜੇ ਮੈਚ ਵਿੱਚ ਇੰਗਲੈਂਡ ਨੂੰ 88 ਦੌੜਾਂ ਨਾਲ ਹਰਾ ਕੇ 2-0 ਦੀ ਲੀਡ ਬਣਾਈ। 333 ਦੌੜਾਂ ਦੇ ਵਿਸ਼ਾਲ ਸਕੋਰ ਵਿੱਚ ਕਪਤਾਨ @ImHarmanpreet (143*) ਤੇ @imharleenDeol (58) ਨੇ 113 ਦੌੜਾਂ ਦੀ ਸਾਂਝੇਦਾਰੀ ਹੋਈ। ਦੋਵਾਂ ਨੂੰ ਮੁਬਾਰਕਾਂ। pic.twitter.com/7Lb129ogUA
Total Responses : 936