← ਪਿਛੇ ਪਰਤੋ
ਪੰਜਾਬ ਵਿਧਾਨ ਸਭਾ ਦੇ ਸਕੱਤਰ ਨੇ ਵਿਸ਼ੇਸ਼ ਸੈਸ਼ਨ ਰੱਦ ਹੋਣ ਕੀਤੇ ਹੁਕਮ ਚੰਡੀਗੜ੍ਹ, 22 ਸਤੰਬਰ, 2022: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਪ੍ਰਵਾਨਗੀ ਵਾਪਸ ਲੈਣ ਤੋਂ ਬਾਅਦ ਵਿਧਾਨ ਸਭਾ ਦੇ ਸਕੱਤਰ ਸੁਰਿੰਦਰਪਾਲ ਨੇ ਸਮੂਹ ਵਿਧਾਇਕਾਂ ਨੂੰ ਪੱਤਰ ਭੇਜ ਕੇ ਰਸਮੀ ਤੌਰ ’ਤੇ ਸੂਚਿਤ ਕਰ ਦਿੱਤਾ ਹੈ ਕਿ ਅੱਜ 22 ਸਤੰਬਰ ਨੂੰ ਸਵੇਰੇ 11.00 ਵਜੇ ਹੋਣ ਵਾਲਾ ਵਿਸ਼ੇਸ਼ ਸੈਸ਼ਨ ਰੱਦ ਕਰ ਦਿੱਤਾ ਗਿਆ ਹੈ।
Total Responses : 188