← ਪਿਛੇ ਪਰਤੋ
ਭਗਵੰਤ ਮਾਨ ਕੈਬਨਿਟ ਦੀ ਮੀਟਿੰਗ ਅੱਜ 22 ਸਤੰਬਰ ਨੂੰ ਚੰਡੀਗੜ੍ਹ, 22 ਸਤੰਬਰ,2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਮੰਡਲ ਦੀ ਮੀਟਿੰਗ 22 ਸਤੰਬਰ ਨੂੰ ਸਵੇਰੇ 10.30 ਵਜੇ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ ’ਤੇ ਸਥਿਤ ਕਮੇਟੀ ਰੂਮ ਵਿਚ ਸੱਦ ਲਈ ਹੈ। ਇਸ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ।
Total Responses : 189