← ਪਿਛੇ ਪਰਤੋ
ਭਾਜਪਾ ਅੱਜ 22 ਸਤੰਬਰ ਨੂੰ ਭਗਵੰਤ ਮਾਨ ਦੀ ਰਿਹਾਇਸ਼ ਦਾ ਕਰੇਗੀ ਘਿਰਾਓ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 22 ਸਤੰਬਰ 2022- ਪੰਜਾਬ ਭਾਜਪਾ ਦੇ ਪ੍ਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਵਲੋਂ ਅੱਜ 22 ਸਤੰਬਰ ਨੂੰੰ ਸਵੇਰੇ 11.30 ਵਜੇ ਭਾਜਪਾ ਮੁੱਖ ਦਫਤਰ ਸੈਕਟਰ 37 ਏ ਚੰਡੀਗੜ੍ਹ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
Total Responses : 986