← ਪਿਛੇ ਪਰਤੋ
CM ਭਗਵੰਤ ਮਾਨ ਨੇ ਆਪ ਵਿਧਾਇਕਾਂ ਨਾਲ ਕੀਤੀਆਂ ਵਿਚਾਰਾਂ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 22 ਸਤੰਬਰ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਜਿਸ ਵਿਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ ਕਰਨ ਬਾਰੇ ਚਰਚਾ ਕੀਤੀ ਅਤੇ ਅਗਲੀ ਰਣਨੀਤੀ ਦੀ ਤਿਆਰੀ ਕੀਤੀ ਗਈ।
BJP-ਕਾਂਗਰਸ ਦੀ ਮਿਲੀਭੁਗਤ ਨਾਲ ਪੰਜਾਬ ‘ਚ ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਵਿਧਾਨ ਸਭਾ ‘ਚ ਵਿਸ਼ਵਾਸ ਮੱਤ ਨਾ ਪੇਸ਼ ਕਰਨ ਦੇ ਸੰਦਰਭ ‘ਚ CM @BhagwantMann ਜੀ ਦੀ ਅਗਵਾਈ ‘ਚ ਸਾਰੇ MLAs ਅਗਲੀ ਰਣਨੀਤੀ ‘ਤੇ ਚਰਚਾ ਕਰਨ ਲਈ ਅਹਿਮ ਮੀਟਿੰਗ ‘ਚ ਸ਼ਾਮਲ ਹੋਏ।#MurderofDemocracy pic.twitter.com/0uAm8Sunjt— AAP Punjab (@AAPPunjab) September 22, 2022
BJP-ਕਾਂਗਰਸ ਦੀ ਮਿਲੀਭੁਗਤ ਨਾਲ ਪੰਜਾਬ ‘ਚ ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਵਿਧਾਨ ਸਭਾ ‘ਚ ਵਿਸ਼ਵਾਸ ਮੱਤ ਨਾ ਪੇਸ਼ ਕਰਨ ਦੇ ਸੰਦਰਭ ‘ਚ CM @BhagwantMann ਜੀ ਦੀ ਅਗਵਾਈ ‘ਚ ਸਾਰੇ MLAs ਅਗਲੀ ਰਣਨੀਤੀ ‘ਤੇ ਚਰਚਾ ਕਰਨ ਲਈ ਅਹਿਮ ਮੀਟਿੰਗ ‘ਚ ਸ਼ਾਮਲ ਹੋਏ।#MurderofDemocracy pic.twitter.com/0uAm8Sunjt
Total Responses : 942