← ਪਿਛੇ ਪਰਤੋ
CM ਭਗਵੰਤ ਮਾਨ ਅੱਜ 22 ਸਤੰਬਰ ਨੂੰ ਵੱਡੇ ਫੈਸਲੇ ਬਾਰੇ ਜਾਣਕਾਰੀ ਦੇਣਗੇ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 22 ਸਤੰਬਰ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਅੱਜ 22 ਸਤੰਬਰ ਨੂੰ ਸਵੇਰੇ 11.30 ਵਜੇ ਲਾਈਵ ਹੋ ਕੇ ਵੱਡੇ ਫੈਸਲੇ ਬਾਰੇ ਜਾਣਕਾਰੀ ਦੇਣਗੇ।
ਹੁਣ ਤੋਂ ਥੋੜੀ ਦੇਰ ਬਾਅਦ ... 11:30 ਬਜੇ live ਹੋਕੇ ਇੱਕ ਵੱਡੇ ਫੈਸਲੇ ਦੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰਾਂਗਾ..— Bhagwant Mann (@BhagwantMann) September 22, 2022
ਹੁਣ ਤੋਂ ਥੋੜੀ ਦੇਰ ਬਾਅਦ ... 11:30 ਬਜੇ live ਹੋਕੇ ਇੱਕ ਵੱਡੇ ਫੈਸਲੇ ਦੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰਾਂਗਾ..
Total Responses : 939