← ਪਿਛੇ ਪਰਤੋ
ਭਗਵੰਤ ਮਾਨ ਸਰਕਾਰ ਨੇ 27 ਸਤੰਬਰ ਨੂੰ ਸੱਦਿਆ ਸੈਸ਼ਨ
ਚੰਡੀਗੜ੍ਹ, 22 ਸਤੰਬਰ 2022
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ 22 ਸਤੰਬਰ ਨੂੰ ਹੋਈ ਕੈਬਨਿਟ ਮੀਟਿੰਗ ਵਿਚ 27 ਸਤੰਬਰ ਨੂੰ ਸੈਸ਼ਨ ਸੱਦਣ ਦਾ ਫੈਸਲਾ ਕੀਤਾ ਹੈ। ਲੋਕਤੰਤਰ ਵਿਚ ਲੋਕ ਵੱਡੇ ਹੁੰਦੇ ਹਨ। ਲੋਕਾਂ ਦੀ ਚੁਣੀ ਹੋਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ, ਲੋਕਤੰਤਰ ਦਾ ਕਤਲ ਹੈ।
ਲੋਕਤੰਤਰ ‘ਚ ਲੋਕ ਵੱਡੇ ਹੁੰਦੇ ਨੇ…ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ…ਲੋਕਤੰਤਰ ਦਾ ਕਤਲ ਹੈ…ਅੱਜ ਕੈਬਨਿਟ ਮੀਟਿੰਗ ਵਿੱਚ 27 ਸਤੰਬਰ ਨੂੰ ਸੈਸ਼ਨ ਸੱਦਣ ਦਾ ਫੈਸਲਾ ਲਿਆ…ਦਰਿਆਵਾਂ ਨੂੰ ਨੱਕੇ ਨਹੀਂ ਲੱਗ ਸਕਦੇ…ਇਨਕਲਾਬ ਜ਼ਿੰਦਾਬਾਦ..! https://t.co/Uq1vhNcmS7— Bhagwant Mann (@BhagwantMann) September 22, 2022
ਲੋਕਤੰਤਰ ‘ਚ ਲੋਕ ਵੱਡੇ ਹੁੰਦੇ ਨੇ…ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ…ਲੋਕਤੰਤਰ ਦਾ ਕਤਲ ਹੈ…ਅੱਜ ਕੈਬਨਿਟ ਮੀਟਿੰਗ ਵਿੱਚ 27 ਸਤੰਬਰ ਨੂੰ ਸੈਸ਼ਨ ਸੱਦਣ ਦਾ ਫੈਸਲਾ ਲਿਆ…ਦਰਿਆਵਾਂ ਨੂੰ ਨੱਕੇ ਨਹੀਂ ਲੱਗ ਸਕਦੇ…ਇਨਕਲਾਬ ਜ਼ਿੰਦਾਬਾਦ..! https://t.co/Uq1vhNcmS7
Total Responses : 942