← ਪਿਛੇ ਪਰਤੋ
ਭਗਵੰਤ ਮਾਨ ਦਾ ਵੱਡਾ ਬਿਆਨ: ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਰੱਦ ਕਰਨ ਦੇ ਖਿਲਾਫ ਸੁਪਰੀਮ ਕੋਰਟ ਜਾਵਾਂਗੇ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 22 ਸਤੰਬਰ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ 22 ਸਤੰਬਰ ਨੂੰ ਸਪੈਸ਼ਲ ਸੈਸ਼ਨ ਰੱਦ ਕਰਨ ਦੇ ਖਿਲਾਫ ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ਜਾਵੇਗੀ।
Total Responses : 267