ਆਪ ਵਿਧਾਇਕ ਉੱਗੋਕੇ ਦੇ ਪਿਤਾ ਨੇ ਖਾਂਦਾ ਜ਼ਹਿਰ, ਡੀਐਮਸੀ ਦਾਖਲ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 22 ਸਤੰਬਰ 2022-
ਭਦੌੜ ਤੋਂ ਆਪ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਵਲੋਂ ਜ਼ਹਿਰ ਖਾਦੇ ਜਾਣ ਦੀ ਖ਼ਬਰ ਹੈ।
ਹਾਲਤ ਗੰਭੀਰ ਹੁੰਦੀ ਵੇਖ ਕੇ, ਦਰਸ਼ਨ ਸਿੰਘ ਹੁਰਾਂ ਨੂੰ ਡੀਐਮਸੀ ਲੁਧਿਆਣਾ ਦਾਖਲ ਕਰਵਾਇਆ ਗਿਆ ਹੈ।
ਹਾਲਾਂਕਿ ਦਰਸ਼ਨ ਸਿੰਘ ਦੇ ਪਰਿਵਾਰ ਦਾ ਕਹਿਣਾ ਹੈ ਕਿ, ਗਲਤ ਦਵਾਈ ਖਾਣ ਦੇ ਕਾਰਨ ਉਨ੍ਹਾਂ ਦੀ ਸਿਹਤ ਵਿਗੜੀ ਹੈ।
ਹੋਰ ਵੇਰਵਿਆਂ ਦੀ ਉਡੀਕ ਹੈ...