← ਪਿਛੇ ਪਰਤੋ
CM ਭਗਵੰਤ ਮਾਨ ਅੱਜ 23 ਸਤੰਬਰ ਨੂੰ ਲੁਧਿਆਣਾ ਆਉਣਗੇ
ਬਾਬੂਸ਼ਾਹੀ ਨੈਟਵਰਕ
ਲੁਧਿਆਣਾ, 23 ਸਤੰਬਰ 2022 -ਮੁੱਖ ਮੰਤਰੀ ਭਗਵੰਤ ਮਾਨ ਅੱਜ 23 ਸਤੰਬਰ ਨੂੰ ਲੁਧਿਆਣਾ ਆਉਣਗੇ। ਪੀਏਯੂ ਦੇ ਕਿਸਾਨ ਮੇਲੇ ਦਾ ਉਦਘਾਟਨ ਕਰਨਗੇ। ਕਿਸਾਨ ਮੇਲੇ ਵਿਚ ਪ੍ਰਗਤੀਸ਼ੀਲ ਕਿਸਾਨਾਂ ਨੂੰ ਵੀ ਮਿਲਣਗੇ। ਪਸ਼ੂ ਪਾਲਨ ਮੇਲੇ ਦਾ ਵੀ ਮੁੱਖ ਮੰਤਰੀ ਉਦਘਾਟਨ ਕਰਨਗੇ। ਖੇਤੀ ਨਾਲ ਸੰਬੰਧਿਤ ਪ੍ਰਗਤੀਸ਼ੀਲ ਕਿਸਾਨ ਅਤੇ ਵਿਗਆਨੀਆਂ ਨੂੰ ਸਨਮਾਨਿਤ ਕਰਨਗੇ।
Total Responses : 51