NGT ਨੇ ਪੰਜਾਬ ਸਰਕਾਰ 'ਤੇ 2000 ਕਰੋੜ ਦਾ ਵਾਤਾਵਰਨ ਜੁਰਮਾਨਾ ਲਾਇਆ
ਨਵੀਂ ਦਿੱਲੀ, 23 ਸਤੰਬਰ 2022
ਪੰਜਾਬ ਵਿਚ ਠੋਸ ਅਤੇ ਤਰਲ ਰਹਿੰਦ ਖੂੰਹਦ ਪ੍ਰਬੰਧਨ ਦੀ ਪ੍ਰਣਾਲੀ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਦੇ ਮਾਮਲੇ ਵਿਚ ਐਨ.ਜੀ.ਟੀ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ।
NGT ਨੇ ਪੰਜਾਬ ਸਰਕਾਰ 'ਤੇ 2000 ਕਰੋੜ ਦਾ ਵਾਤਾਵਰਨ ਜੁਰਮਾਨਾ ਲਾਇਆ ਹੈ।
ਐਨ.ਜੀ.ਟੀ ਨੇ ਕਿਹਾ ਕਿ ਇਸ ਮਾਮਲੇ ਵਿਚ ਐਨ.ਜੀ.ਟੀ ਵਲੋਂ ਵਾਰ ਵਾਰ ਹੁਕਮ ਜਾਰੀ ਕਰਨ ਦੇ ਬਾਵਜੂਦ ਪੰਜਾਬ ਸਰਕਰਾ ਵਲੋਂ ਠੋਸ ਅਤੇ ਤਰਲ ਰਹਿੰਦ ਖੂੰਹਦ ਦੇ ਪ੍ਰਬੰਧਾਂ ਨੂੰ ਲੈ ਕੇ ਕੋਈ ਕਦਮ ਨਹੀਂ ਚੁੱਕਿਆ ਹੈ।