ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਬਠਿੰਡਾ ਅਦਾਲਤ 'ਚ ਪੇਸ਼ੀ ਅੱਜ 24 ਸਤੰਬਰ ਨੂੰ
ਬਾਬੂਸ਼ਾਹੀ ਨੈਟਵਰਕ
ਬਠਿੰਡਾ, 24 ਸਤੰਬਰ 2022- ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਦਿੱਲੀ ਦੀ ਤਿਹਾੜ ਜੇਲ੍ਹ ਚੋਂ ਲਿਆਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ 24 ਸਤੰਬਰ ਨੂੰ ਬਠਿੰਡਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਲਾਰੈਂਸ ਦੇ ਵਕੀਲ ਵਕੀਲ ਵਿਸ਼ਾਲ ਚੋਪੜਾ ਨੇ ਬੀਤੇ ਦਿਨ ਕਿਹਾ ਸੀ ਕਿ ਲਾਰੈਂਸ ਬਿਸ਼ਨੋਦੀ ਦੀ ਜਾਨ ਨੂੰ ਖ਼ਤਰਾ ਹੈ।