ਗਵਰਨਰ ਪੰਜਾਬ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖਕੇ ਦਿੱਤੀ ਸਲਾਹ, ਪੜ੍ਹੋ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ,24 ਸਤੰਬਰ 2022- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਜਿਸ ਵਿਚ ਰਾਜਪਾਲ ਨੇ ਕਿਹਾ ਕਿ ਮੀਡੀਆ ਵਿਚ ਤੁਹਾਡੇ ਬਿਆਨਾਂ ਤੋਂ ਨਰਾਜ਼ਗੀ ਝਲਕ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਤੁਹਾਡੀ ਲੀਗਲ ਟੀਮ ਸਹੀ ਸਲਾਹ ਨਹੀਂ ਦੇ ਰਹੇ ਹਨ ਅਤੇ ਸੰਵਿਧਾਨ ਦੀ ਧਾਰਾ 167,168 ਪੜ੍ਹਨ ਦੀ ਸਲਾਹ ਦਿੱਤੀ ਹੈ।
https://mail.google.com/mail/u/0?ui=2&ik=878eb95a72&attid=0.1&permmsgid=msg-f:1744834866318143162&th=1836e610fe9beeba&view=att&disp=safe