← ਪਿਛੇ ਪਰਤੋ
ਪੰਜਾਬ ਸਰਕਾਰ ਨੇ ਰਾਜਪਾਲ ਦੇ ਪੱਤਰ ਦਾ ਭੇਜਿਆ ਜਵਾਬ
ਚੰਡੀਗੜ੍ਹ, 24 ਸਤੰਬਰ 2022 - ਪੰਜਾਬ ਸਰਕਾਰ ਨੇ ਰਾਜਪਾਲ ਦੇ ਪੱਤਰ ਦਾ ਜਵਾਬ ਭੇਜ ਦਿੱਤਾ ਹੈ। ਜਿਸ 'ਚ ਦੱਸਿਆ ਗਿਆ ਹੈ ਕੇ GST, ਪਰਾਲੀ ਅਤੇ ਬਿਜਲੀ ਵਰਗੇ ਕਈ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ ਅਤੇ ਸਰਕਾਰ ਵੱਲੋਂ 27 ਸਤੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਲਈ ਮਨਜ਼ੂਰੀ ਮੰਗੀ ਹੈ।
Total Responses : 189