← ਪਿਛੇ ਪਰਤੋ
ਮੋਦੀ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਨਵੀਂ ਦਿੱਲੀ, 25 ਸਤੰਬਰ, 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ-ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾਹੈ। ਉਹਨਾਂ ਇਹ ਐਲਾਨ ਆਪਣੇ ਪ੍ਰੋਗਰਾਮ ’ਮਨ ਕੀ ਬਾਤ’ ਦੌਰਾਨ ਕੀਤਾ ਹੈ। ਉਹਨਾਂ ਨਾਲ ਇਹ ਵੀ ਕਿਹਾ ਹੈ ਕਿ ਇਹ ਨਾਂ ਰੱਖਣ ਵਿਚ ਦੇਰ ਹੋ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਤੇ ਹਰਿਆਣਾ ਦੋਵਾਂ ਨੇ ਇਸ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਸਿਫਾਰਸ਼ ਕੀਤੀ ਸੀ।
As a tribute to the great freedom fighter, it has been decided that the Chandigarh airport will now be named after Shaheed Bhagat Singh. #MannKiBaat pic.twitter.com/v3gk0pcIhw— PMO India (@PMOIndia) September 25, 2022
As a tribute to the great freedom fighter, it has been decided that the Chandigarh airport will now be named after Shaheed Bhagat Singh. #MannKiBaat pic.twitter.com/v3gk0pcIhw
Total Responses : 189