ਨਵਜੋਤ ਸਿੱਧੂ ਜੇਲ੍ਹ ਚ ਮੋਨ ਰੱਖਣਗੇ, ਪੜ੍ਹੋ ਕਿਉਂ
ਜਗਤਾਰ ਸਿੰਘ,ਬਾਬੂਸ਼ਾਹੀ ਨੈਟਵਰਕ
ਪਟਿਆਲਾ 26 ਸਤੰਬਰ 2022: ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਿਹੜੇ ਕਤਲ ਕੇਸ ਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਨ ਉਨ੍ਹਾਂ ਨੇ ਮੋਨ ਰੱਖਣ ਦਾ ਫੈਸਲਾ ਲਿਆ ਹੈ। ਇਹ ਜਾਣਕਾਰੀ ਉਨ੍ਹਾਂ ਦੀ ਪਤਨੀ ਡਾ ਨਵਜੋਤ ਕੌਰ ਸਿੱਧੂ ਨੇ ਸਾਂਝੀ ਕੀਤੀ ਹੈ। ਇਕ ਟਵੀਟ ਵਿਚ ਉਨ੍ਹਾਂ ਦੱਸਿਆ ਕਿ
ਮੇਰੇ ਪਤੀ ਨਵਰਾਤਰੀ ਦੌਰਾਨ ਮੌਨ ਰੱਖਣਗੇ ਅਤੇ 5 ਅਕਤੂਬਰ ਤੋਂ ਬਾਅਦ ਸਾਰਿਆਂ ਨੂੰ ਮਿਲਣਗੇ ।