← ਪਿਛੇ ਪਰਤੋ
ਪਟਿਆਲਾ: ਅਗਨੀਪਥ ਯੋਜਨਾ ਤਹਿਤ ਭਰਤੀ ਲਈ ਆਏ ਨੌਜਵਾਨਾਂ ਨੇ ਜਾਮ ਲਾਇਆ
ਬਾਬੂਸ਼ਾਹੀ ਨੈਟਵਰਕ
ਪਟਿਆਲਾ, 26 ਸਤੰਬਰ 2022- ਅਗਨੀਪਥ ਯੋਜਨਾ ਤਹਿਤ ਭਰਤੀ ਲਈ ਆਏ ਨੌਜਵਾਨਾਂ ਨੇ ਪਟਿਆਲਾ ਦੇ ਆਰਮੀ ਏਰੀਆ ਸਾਹਮਣੇ ਨੈਸ਼ਨਲ ਹਾਈਵੇ 'ਤੇ ਜਾਮ ਲਗਾ ਦਿੱਤਾ। ਨਿਊਜ਼ 18 ਦੇ ਹਵਾਲੇ ਅਨੁਸਾਰ ਨੌਜਵਾਨਾਂ ਨੇ ਕਿਹਾ ਕਿ ਅਗਨੀਪਥ ਯੋਜਨਾ ਦੇ ਤਹਿਤ ਭਰਤੀ ਲਈ ਦਿੱਤੇ ਫਾਰਮਾਂ ਨੂੰ ਹੁਣ ਫੌਜ ਵਲੋਂ ਗਲਤ ਕਰਾਰ ਦਿੱਤਾ ਗਿਆ ਹੈ ਅਤੇ ਟੈਸਟ ਨਹੀਂ ਲਿਆ ਜਾ ਰਿਹਾ ਹੈ। ਜਿਸ ਤੋਂ ਪਰੇਸ਼ਾਨ ਹੋ ਕੇ ਜਾਮ ਲਗਾ ਦਿੱਤਾ ਹੈ।
Total Responses : 260