← ਪਿਛੇ ਪਰਤੋ
ਅੰਮ੍ਰਿਤਸਰ ਦੇ ਪਿੰਡ ਵਡਾਲਾ 'ਚ ਦੋ ਗੁੱਟਾਂ ਵਿਚਾਲੇ ਝਗੜਾ ਹੋਇਆ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 26 ਸਤੰਬਰ 2022- ਅੰਮ੍ਰਿਤਸਰ ਦੇ ਪਿੰਡ ਵਡਾਲਾ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਝਗੜਾ ਹੋਣ ਦਾ ਮਾਮਲਾ ਹੈ। ਨਿਊਜ਼ 18 ਦੇ ਹਵਾਲੇ ਅਨੁਸਾਰ ਗ੍ਰੰਥੀ ਉਤੇ ਪਿੰਡ ਵਾਸੀਆਂ ਨੇ ਜਾਦੂ ਟੂਣਾ ਕਰਨ ਦਾ ਦੋਸ਼ ਲਾਇਆ ਹੈ ਅਤੇ ਇਸ ਕਾਰਨ ਝਗੜਾ ਹੋ ਗਿਆ ।
Total Responses : 108