← ਪਿਛੇ ਪਰਤੋ
ਟ੍ਰਾਈਸਿਟੀ ਕੈਬ ਐਸੋਸੀਏਸ਼ਨ ਨੇ ਕੀਤੀ ਹੜਤਾਲ, ਰਾਜ ਭਵਨ ਵੱਲ ਕੀਤਾ ਕੂਚ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 26 ਸਤੰਬਰ 2022- ਟ੍ਰਾਈਸਿਟੀ ਕੈਬ ਐਸੋਸੀਏਸ਼ਨ ਨੇ ਮੰਗਾਂ ਨੂੰ ਲੈ ਕੇ ਅੱਜ 26 ਸਤੰਬਰ ਨੂੰ ਹੜਤਾਲ ਕੀਤੀ ਹੈ। ਉਨ੍ਹਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰਾਜ ਭਵਨ ਦਾ ਘਿਰਾਓ ਕੀਤਾ ਜਾਵੇਗਾ। ਕੈਬ ਐਸੋਸੀਏਸ਼ਨ ਦੀ ਮੰਗ ਹੈ ਕਿ ਗੈਰ ਕਾਨੂੰਨੀ ਚੱਲ ਰਹੀਆਂ ਕੈਬ ਨੂੰ ਬੰਦ ਕਰਵਾਇਆ ਜਾਵੇ।
Total Responses : 108