← ਪਿਛੇ ਪਰਤੋ
ਰਵਨੀਤ ਬਿੱਟੂ ਨੇ ਭਾਰਤ ਭੂਸ਼ਣ ਆਸ਼ੂ ਨਾਲ ਜੇਲ੍ਹ ਚ ਮੁਲਾਕਾਤ ਕੀਤੀ ਜਗਤਾਰ ਸਿੰਘ ਪਟਿਆਲਾ 26 ਸਤੰਬਰ 2022: ਕਾਂਗਰਸ ਦੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ। ਫ਼ੂਡ ਤੇ ਸਪਲਾਈ ਮਹਿਕਮੇ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਤਕਰੀਬਨ ਚਾਲੀ ਮਿੰਟ ਭਾਰਤ ਭੂਸ਼ਣ ਆਸ਼ੂ ਨਾਲ ਗੱਲਬਾਤ ਕੀਤੀ ।
Total Responses : 108