← ਪਿਛੇ ਪਰਤੋ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ 27 ਸਤੰਬਰ ਨੂੰ ਚੰਡੀਗੜ੍ਹ, 27 ਸਤੰਬਰ, 2022: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ 27 ਸਤੰਬਰ ਨੁੰ ਸਵੇਰੇ 11.00 ਵਜੇ ਹੋ ਰਿਹਾ ਹੈ। ਭਗਵੰਤ ਮਾਨ ਸਰਕਾਰ ਨੇ ਇਹ ਸੈਸ਼ਨ ਪਰਾਲੀ, ਕਿਸਾਨੀ ਤੇ ਹੋਰ ਮਾਮਲਿਆਂ ’ਤੇ ਚਰਚਾ ਲਈ ਸੱਦਿਆਹੈ। ਇਸ ਸੈਸ਼ਨ ਨੁੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਭਗਵੰਤ ਮਾਨ ਸਰਕਾਰ ਆਹਮੋ ਸਾਹਮਣੇ ਹੋ ਗਏ ਸਨ। ਅਖੀਰ ਸਰਕਾਰ ਵੱਲੋਂ ਸੈਸ਼ਨ ਦਾ ਏਜੰਡਾ ਭੇਜਣ ਤੋਂ ਬਾਅਦ ਰਾਜਪਾਲ ਨੇ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਸੀ।
Total Responses : 108