← ਪਿਛੇ ਪਰਤੋ
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਲਈ ਸੁਣਵਾਈ ਹਾਈਕੋਰਟ 'ਚ ਅੱਜ 27 ਸਤੰਬਰ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 27 ਸਤੰਬਰ 2022- ਟ੍ਰਾਂਸਪੋਰਟ ਟੈਂਡਰ ਘੁਟਾਲੇ ਦੇ ਮੁਲਜ਼ਮ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜੀ ਨੂੰ ਲੈ ਕੇ ਅੱਜ 27 ਸਤੰਬਰ ਨੂੰ ਹਾਈਕੋਰਟ ਵਿਚ ਸੁਣਵਾਈ ਹੋਏਗੀ।
Total Responses : 108