← ਪਿਛੇ ਪਰਤੋ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 3 ਅਕਤੂਬਰ ਤੱਕ ਚੱਲੇਗਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 27 ਸਤੰਬਰ 2022- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 3 ਅਕਤੂਬਰ ਤੱਕ ਵਧਾਇਆ ਗਿਆ ਹੈ। ਬਾਬੂਸ਼ਾਹੀ ਨੈਟਵਰਕ ਨੂੰ ਮਿਲੀ ਜਾਣਕਾਰੀ ਦੇ ਅਨੁਸਾਰ 3 ਅਕਤੂਬਰ ਤੱਕ ਵਿਸ਼ੇਸ਼ ਸੈਸ਼ਨ ਚੱਲੇਗਾ।
Total Responses : 108