ਪ੍ਰਤਾਪ ਬਾਜਵਾ ਦਾ ਵੱਡਾ ਬਿਆਨ: ਪੰਜਾਬ ਸਰਕਾਰ ਨੂੰ ਭਰੋਸਗੀ ਮਤਾ ਲਿਆਉਣ ਦਾ ਹੱਕ ਨਹੀਂ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 27 ਸਤੰਬਰ 2022- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਭਰੋਸਗੀ ਮਤਾ ਲਿਆਉਣ ਦਾ ਹੱਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਦੇ ਗਵਰਨਰ ਦੇ ਆਦੇਸ਼ਾਂ ਨੂੰ ਅੰਗੂਠਾ ਦਿਖਾਇਆ ਜਾ ਰਿਹਾ ਹੈ।