← ਪਿਛੇ ਪਰਤੋ
ਆਪ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਦੇਹਾਂਤ ਹੋਇਆ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 27 ਸਤੰਬਰ 2022
ਭਦੌੜ੍ਹ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਵਿਧਾਇਕ ਦੇ ਪਿਤਾ ਦਰਸ਼ਨ ਸਿੰਘ ਨੂੰ ਬੀਤੇ ਦਿਨ ਇਲਾਜ ਲਈ ਡੀਐਮਸੀ ਲੁਧਿਆਣਾ ਦਾਖਲ ਕਰਵਾਇਆ ਗਿਆ ਸੀ।
Total Responses : 108