ਸਪੀਕਰ ਸੰਧਵਾਂ ਵਲੋਂ ਕਾਂਗਰਸ ਦੇ ਵਿਧਾਇਕਾਂ ਨੂੰ ਮੁਲਤਵੀਂ ਕੀਤਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 27 ਸਤੰਬਰ 2022-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਕਾਂਗਰਸ ਦੇ ਸਮੂਹ ਵਿਧਾਇਕਾਂ ਨੂੰ ਸੈਸ਼ਨ ਤੋਂ ਬਾਹਰ ਕੱਢਣ ਦਾ ਹੁਕਮ ਕੀਤਾ ਹੈ। ਸੈਸ਼ਨ ਵਿਚ ਵਿਘਨ ਪਾਉਣ ਵਜੋਂ ਕਾਂਗਰਸੀ ਮੈਂਬਰਾਂ ਨੂੰ ਬਾਹਰ ਕੱਢਿਆ ਗਿਆ ਹੈ।
ਸਪੀਕਰ ਨੇ 10 ਮਿੰਟ ਲਈ ਸੈਸ਼ਨ ਨੂੰ ਮੁਲਤਵੀ ਕਰ ਦਿੱਤਾ ਹੈ।