← ਪਿਛੇ ਪਰਤੋ
CM ਭਗਵੰਤ ਮਾਨ ਦਾ ਵੱਡਾ ਬਿਆਨ: ਕਾਂਗਰਸੀ ਦੇ ਰਹੇ ਭਾਜਪਾ ਦਾ ਸਾਥ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 27 ਸਤੰਬਰ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਭਾਜਪਾ ਦਾ ਸਾਥ ਦੇ ਰਹੇ ਹਨ । ਉਨ੍ਹਾਂ ਕਿਹਾ ਕਿ ਆਪ੍ਰੇ੍ਸ਼ਨ ਲੋਟਸ ਫੇਲ੍ਹ ਹੋਣ ਨਾਲ ਕਾਂਗਰਸ ਪਾਰਟੀ ਨੂੰ ਨੁਕਸਾਨ ਹੋਇਆ ਹੈ। ਇਹ ਗੱਲ ਛੇਤੀ ਹੀ ਸਾਹਮਣੇ ਆ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਖਿਲਾਫ ਨਾਰੇਬਾਜ਼ੀ ਕੀਤੀ ਹੈ ਅਤੇ ਇਸ ਲਈ ਕਾਂਗਰਸੀ ਵਿਧਾਇਕਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਵੀ ਹੋਣੀ ਚਾਹੀਦੀ ਹੈ।
Total Responses : 108