← ਪਿਛੇ ਪਰਤੋ
ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਕਾਂਗਰਸੀ ਵਿਧਾਇਕ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 27 ਸਤੰਬਰ 2022- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵਿਧਾਨ ਸਭਾ ਸੈਸ਼ਨ ਵਿਚ ਵਿਘਨ ਪਾਉਣ ਕਰਕੇ ਕਾਂਗਰਸ ਦੇ ਸਮੂਹ ਮੈਂਬਰਾਂ ਨੂੰ ਵਿਧਾਨ ਸਭਾ ਸੈਸ਼ਨ ਵਿਚੋਂ ਬਾਹਰ ਕੱਢਣ ਦੇ ਹੁਕਮ ਦੇਣ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਹੈ।
Total Responses : 108