← ਪਿਛੇ ਪਰਤੋ
CM ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 28 ਸਤੰਬਰ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕੀਤਾ ਕਿ ਪਿਛਲ਼ੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ। 46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ ਅਤੇ 30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ..46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ..30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ...@meet_hayer— Bhagwant Mann (@BhagwantMann) September 28, 2022
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ..46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ..30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ...@meet_hayer
Total Responses : 108