← ਪਿਛੇ ਪਰਤੋ
ਭਗਵੰਤ ਮਾਨ ਦਾ ਐਲਾਨ : ਸ਼ਹੀਦ ਭਗਤ ਸਿੰਘ ਨਾਮ ਦੀ ਚੇਅਰ GNDU 'ਚ ਸਥਾਪਿਤ ਹੋਏਗੀ
ਬਾਬੂਸ਼ਾਹੀ ਨੈਟਵਰਕ
ਨਵਾਂਸ਼ਹਿਰ, 28 ਸਤੰਬਰ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਖਟਕੜ੍ਹ ਕਲਾਂ ਵਿਖੇ ਐਲਾਨ ਕੀਤਾ ਕਿ ਸ਼੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸ਼ਹੀਦ ਭਗਤ ਸਿੰਘ ਦੇ ਨਾਮ ਦੀ ਚੇਅਰ ਸਥਾਪਿਤ ਕੀਤੀ ਜਾਵੇਗੀ।
Total Responses : 108