← ਪਿਛੇ ਪਰਤੋ
CM ਮਾਨ ਨੇ ਪੁਸਤਕ ‘ਭਗਤ ਸਿੰਘ ਦੀ ਜੇਲ੍ਹ ਡਾਇਰੀ’ ਦੀਆਂ ਕਾਪੀਆਂ ਸੌਂਪੀਆਂ
ਚੰਡੀਗੜ੍ਹ, 28 ਸਤੰਬਰ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਮੌਕੇ ਹੋਏ ਸਮਾਗਮ ਦੌਰਾਨ ਉੱਘੀਆਂ ਸ਼ਖ਼ਸੀਅਤਾਂ ਨੂੰ ਪੁਸਤਕ ‘ਭਗਤ ਸਿੰਘ ਦੀ ਜੇਲ੍ਹ ਡਾਇਰੀ’ ਦੀਆਂ ਕਾਪੀਆਂ ਸੌਂਪੀਆਂ।
Total Responses : 188