← ਪਿਛੇ ਪਰਤੋ
ਨਗਰ ਨਿਗਮ ਚੰਡੀਗੜ੍ਹ ਦੇ ਜਨਰਲ ਹਾਊਸ ਦੀ ਮੀਟਿੰਗ ਅੱਜ 29 ਸਤੰਬਰ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 29 ਸਤੰਬਰ 2022- ਨਗਰ ਨਿਗਮ ਚੰਡੀਗੜ੍ਹ ਦੀ ਜਨਰਲ ਹਾਊਸ ਦੀ ਮੀਟਿੰਗ ਅੱਜ 29 ਸਤੰਬਰ ਨੂੰ ਸਵੇਰੇ 11 ਵਜੇ ਸੈਕਟਰ 17 ਸਥਿ ਨਗਰ ਨਿਗਮ ਦਫਤਰ ਵਿਖੇ ਹੋਵੇਗੀ। ਜਿਸ ਵਿਚ ਸ਼ਹਿਰ ਦੇ ਵਿਕਾਸ ਸਮੇਤ ਹੋਰ ਸਹੂਲਤਾਂ ਨੂੰ ਲੈ ਕੇ ਏਜੰਡੇ ਪੇਸ਼ ਕੀਤੇ ਜਾਣਗੇ।
Total Responses : 189