ਅਣਵਿਆਹੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦਿੱਤਾ ਸੁਪਰੀਮ ਕੋਰਟ ਨੇ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 29 ਸਤੰਬਰ 2022- ਸੁਪਰੀਮ ਕੋਰਟ ਨੇ ਅਣਵਿਆਹੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦਿੱਤਾ ਹੈ।
ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ ਐਕਟ ਅਤੇ ਨਿਯਮਾਂ ਦੇ ਤਹਿਤ ਗਰਭਪਾਤ ਕਰਨ ਦਾ ਅਧਿਕਾਰ ਦਿੱਤਾ ਹੈ।
ਅਣ ਵਿਆਹੀਆਂ ਔਰਤਾਂ 20 ਤੋਂ 24 ਹਫਤਿਆਂ ਤੱਕ ਗਰਭਪਾਤ ਕਰਵਾ ਸਕਦੀਆਂ ਹਨ।