← ਪਿਛੇ ਪਰਤੋ
ਭਾਈ ਅੰਮਿ੍ਤਪਾਲ ਸਿੰਘ ਦੀ ਦਸਤਾਰਬੰਦੀ ਅੱਜ 29 ਸਤੰਬਰ ਨੂੰ ਪਿੰਡ ਰੋਡੇ ਵਿਖੇ ਹੋਏਗੀ
ਬਾਬੂਸ਼ਾਹੀ ਨੈਟਵਰਕ
ਮੋਗਾ, 29 ਸਤੰਬਰ 2022- ਮੋਗਾ ਦੇ ਪਿੰਡ ਰੋਡੇ ਵਿਖੇ ਵਾਰਿਸ ਪੰਜਾਬ ਸੰਸਥਾ ਦੇ ਆਗੂ ਭਾਈ ਅੰਮਿ੍ਤਪਾਲ ਸਿੰਘ ਦੀ ਦਸਤਾਰਬੰਦੀ ਅੱਜ 29 ਸਤੰਬਰ ਨੂੰ ਹੋਵੇਗੀ। ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕ ਪਿੰਡ ਰੋਡੇ ਪਹੁੰਚ ਰਹੇ ਹਨ।
Total Responses : 189