← ਪਿਛੇ ਪਰਤੋ
ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਅੱਜ 30 ਸਤੰਬਰ ਨੂੰ ਹੋਏਗੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 30 ਸਤੰਬਰ 2022- ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਅੱਜ 30 ਸਤੰਬਰ ਨੂੰ ਚੰਡੀਗੜ੍ਹ ਵਿਖੇ ਪਾਰਟੀ ਦਫਤਰ ਵਿਚ ਦੁਪਹਿਰ ਬਾਅਦ 3 ਵਜੇ ਹੋਵੇਗੀ। ਪਾਰਟੀ ਪ੍ਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੀਟਿੰਗ ਵਿਚ ਜ਼ਿਲ੍ਹਾ ਪ੍ਧਾਨਾਂ ਸਮੇਤ ਸਾਬਕਾ ਮੰਤਰੀ ਤੇ ਵਿਧਾਇਕ ਸ਼ਾਮਲ ਹੋਣਗੇ।
Total Responses : 887