← ਪਿਛੇ ਪਰਤੋ
SGPC ਦੀ ਮੀਟਿੰਗ ਅੱਜ 30 ਸਤੰਬਰ ਨੂੰ ਹੋਏਗੀ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 30 ਸਤੰਬਰ 2022- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮੀਟਿੰਗ ਅੱਜ 30 ਸਤੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਹੋਵੇਗੀ। ਜਿਸ ਵਿਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ । ਇਹ ਮੀਟਿੰਗ ਪ੍ਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਧਾਨਗੀ ਹੇਠ ਹੋਵੇਗੀ।
Total Responses : 875