ਸਿਮਰਜੀਤ ਸਿੰਘ ਮਾਨ ਦਾ ਵੱਡਾ ਬਿਆਨ: ਗੈਂਗਸਟਰ ਚੰਗੇ ਨਾਗਰਿਕ ਵਜੋਂ ਸਮਾਜ 'ਚ ਵਾਪਸ ਆਉਣ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 30 ਸਤੰਬਰ 2022
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਮੈਂ ਭਗੌੜੇ ਗੈਂਗਸਟਰਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੀ ਗਤਿਵਿਧੀਆਂ ਨੂੰ ਠੱਲ੍ਹ ਪਾਉਣ ਅਤੇ ਚੰਗੇ ਨਾਗਰਿਕ ਵਜੋਂ ਸਮਾਜ ਵਿਚ ਵਾਪਸ ਆਉਣ।
ਉਨ੍ਹਾਂ ਕਿਹਾ ਕਿ ਭਾਜਪਾ, ਆਰਐਸਐਸ, ਆਪ ਅਤੇ ਬਾਦਲ ਦੇ ਸਮਾਂਸਰ ਮੀਡੀਆ ਵਲੋਂ ਮੇਰੇ ਬਿਆਨਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।