← ਪਿਛੇ ਪਰਤੋ
ਕਾਂਗਰਸ ਵਿਧਾਇਕਾਂ ਨੇ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਗ੍ਰਿਫਤਾਰ ਕਰਨ ਦੀ ਕੀਤੀ ਮੰਗ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ,30 ਸਤੰਬਰ 2022- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਕਾਂਗਰਸ ਦੇ ਵਿਧਾਇਕਾਂ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਗਿਰ੍ਫਤਾਰੀ ਦੀ ਮੰਗ ਕੀਤੀ। ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਫੌਜਾ ਸਿਘ ਸਰਾਰੀ ਦੀ ਬੀਤੇ ਦਿਨ ਇਕ ਆਡਿਓ ਵਾਇਰਲ ਹੋਈ ਸੀ ਅਤੇ ਇਸ ਮਾਮਲੇ ਦੀ ਜਾਂਚ ਕਰਵਾਈ ਜਾਏ।
Total Responses : 267