← ਪਿਛੇ ਪਰਤੋ
ਪੰਜਾਬ ਵਿਧਾਨ ਸਭਾ ਦਾ ਸੈਸ਼ਨ 3 ਅਕਤੂਬਰ ਤੱਕ ਮੁਲਤਵੀ ਕੀਤਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 30 ਸਤੰਬਰ 2022- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕਾਂਗਰਸ ਦੇ ਵਿਧਾਇਕਾਂ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਜ਼ੋਰਦਾਰ ਹੰਗਾਮਾ ਕਰਨ 'ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੈਸ਼ਨ ਸੋਮਵਾਰ 3 ਅਕਤੂਬਰ ਤੱਕ ਮੁਲਤਵੀ ਕਰ ਦਿੱਤਾ ਹੈ। ਸਪੀਕਰ ਨੇ ਕਿਹਾ ਕਿ ਕਾਂਗਰਸ ਦੇ ਹੰਗਾਮੇ ਕਾਰਨ ਜਨਤਾ ਦੇ ਹਿੱਤ ਵਿਚ ਮੁੱਦੇ ਨਹੀਂ ਚੁੱਕੇ ਜਾ ਸਕੇ ਹਨ।
Total Responses : 189