ਮੁੱਖ ਮੰਤਰੀ ਮਾਨ ਅੱਜ 30 ਸਤੰਬਰ ਨੂੰ ਦਿੱਲੀ ਆਉਣਗੇ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ,30 ਸਤੰਬਰ 2022- ਮੁੱਖ ਮੰਤਰੀ ਭਗਵੰਤ ਮਾਨ ਅੱਜ 30 ਸਤੰਬਰ ਨੂੰ ਸ਼ਾਮ 6 ਵਜੇ ਦਿੱਲੀ ਜਾਣਗੇ।
1 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦਾ ਦੌਰਾ ਕਰਨਗੇ। ਗੁਜਰਾਤ ਵਿਚ ਪੰਜਾਬੀ ਭਾਈਚਾਰੇ ਨਾਲ ਬੈਠਕ ਕਰ ਸਕਦੇ ਹਨ।