← ਪਿਛੇ ਪਰਤੋ
ਕੇਜਰੀਵਾਲ ਤੇ ਭਗਵੰਤ ਮਾਨ ਅੱਜ 1 ਅਕਤੂਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 01 ਅਕਤੂਬਰ 2022- ਆਮ ਆਦਮੀ ਪਾਰਟੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗੁਜਰਾਤ ਵਿਚ ਚੋਣ ਸਰਗਮੀਆਂ ਵਧਾ ਦਿੱਤੀਆਂ ਹਨ। ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 1 ਅਕਤੂਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ ਅਤੇ ਅਹਿਮਦਾਬਾਦ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ।
Total Responses : 193