PM ਨਰਿੰਦਰ ਮੋਦੀ ਨੇ 5G ਦੀ ਸ਼ੁਰੂਆਤ ਕੀਤੀ
ਨਵੀਂ ਦਿੱਲੀ, 01 ਅਕਤੂਬਰ 2022
ਪ੍ਧਾਨ ਮੰਤਰੀ ਨਰਿੰਦਰ ਮੋਦੀ ਅੱਜ 1 ਅਕਤੂਬਰ ਨੂੰ ਭਾਰਤ ਵਿਚ 5 ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ। ਇੰਡੀਅਨ ਮੋਬਾਇਲ ਕਾਂਗਰਸ ਵਿਚ ਪ੍ਧਾਨ ਮੰਤਰੀ ਮੋਦੀ ਨੇ 5 ਜੀ ਦੀ ਸ਼ੁਰੂਆਤ ਕੀਤੀ। ਇਸ ਮੌਕੇ ਰਿਲਾਇੰਸ ਇੰਡਸਟੀਰਜ ਦੇ ਚੇਅਰਮੈਨ ਮੁਕੇਸ਼ ਅੰਬਾਨੀ, ਭਾਰਤੀ ਏਅਰਟੈਲ ਦੇ ਮੁਖੀ ਸੁਨੀਲ ਭਾਰਤੀ ਅਤੇ ਵੋਡਾਫੋਨ ਇੰਡੀਆ ਦੇ ਕੁਮਾਰ ਮੰਗਲਮ ਬਿਰਲਾ ਮੌਜੂਦ ਸਨ।
। ਦਿੱਲੀ ਦੇ ਇੰਟਰਨੈਸ਼ਨਲ ਏਅਰਪੋਰਟ, ਬੇਂਗਲੁਰੂ ਦੀ ਮੈਟਰੋ, ਕਾਂਡਲਾ ਪੋਰਟ ਅਤੇ ਭੋਪਾਲ ਦੀ ਸਮਾਰਟ ਸਿਟੀ ਵਿਚ 5 ਜੀ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ।