← ਪਿਛੇ ਪਰਤੋ
ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਖਰੜ-ਮੋਹਾਲੀ ਨੈਸ਼ਨਲ ਹਾਈਵੇ 'ਤੇ ਚੱਕਾ ਜਾਮ ਕੀਤਾ
ਬਾਬੂਸ਼ਾਹੀ ਨੈਟਵਰਕ
ਖਰਡ਼, 01 ਅਕਤੂਬਰ 2022- ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਖਰੜ-ਮੋਹਾਲੀ ਨੈਸ਼ਨਲ ਹਾਈਵੇ 'ਤੇ ਚੱਕਾ ਜਾਮ ਕਰ ਦਿੱਤਾ ਹੈ। ਕੱਚੇ ਮੁਲਾਜ਼ਮਾਂ ਵਲੋਂ ਸਰਕਾਰ ਤੋਂ ਰੈਗੂਲਰ ਕਰਨ ਅਤੇ ਆਉਟਸੋਰਸਿੰਗ ਦੀ ਭਰਤੀ ਬੰਦ ਕਰਕੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਗਈ। ਰੋਡਵੇਜ਼ ਮੁਲਾਜ਼ਮਾਂ ਦੇ ਧਰਨੇ ਦੇ ਕਾਰਨ ਮੁਸਾਫਿਰਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Total Responses : 990