ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਫਰਾਰ
ਭੀਸ਼ਮ ਗੋਇਲ
ਮਾਨਸਾ, 2 ਅਕਤੂਬਰ 2022 : ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਰਾਤ ਤਿੰਨ ਵਜੇ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ।
ਦੀਪਕ ਟੀਨੂੰ ਮਾਨਸਾ ਦੇ ਥਾਣਾ ਸੀਆਈਏ ਸਟਾਫ ਵਿਚ ਬੰਦ ਸੀ।
ਬੀਤੇ ਦਿਨੀਂ ਮਾਨਸਾ ਪੁਲਿਸ ਗੋਇੰਦਵਾਲ ਜੇਲ ਤੋਂ ਪ੍ਰੋਡਕਸ਼ਨ ਵਾਰੰਟ ਉੱਪਰ ਦੀਪਕ ਟੀਨੂੰ ਮਾਨਸਾ ਲੈ ਕੇ ਆਈ ਸੀ।