← ਪਿਛੇ ਪਰਤੋ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਦਾ ਅੱਜ 3 ਅਕਤੂਬਰ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 03 ਅਕਤੂਬਰ 2022-ਪੰਜਾਬ ਵਿਧਾਨ ਸਭਾ ਦਾ ਤੀਸਰੇ ਦਿਨ ਦਾ ਅਤੇ ਅੰਤਿਮ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ 3 ਅਕਤੂਬਰ ਨੂੰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਸਰਕਾਰ ਵਲੋਂ ਭਰੋਸਗੀ ਮਤਾ ਪਾਸ ਕਰਵਾਇਆ ਜਾ ਸਕਦਾ ਹੈ। ਦੂਜੇ ਪਾਸੇ ਵਿਰੋਧੀ ਧਿਰ ਵਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਹੋਈ ਆਡਿਓ ਨੂੰ ਲੈ ਕੇ ਹੰਗਾਮਾ ਹੋ ਸਕਦਾ ਹੈ।
Total Responses : 108