← ਪਿਛੇ ਪਰਤੋ
ਕਿਸਾਨਾਂ ਵਲੋਂ ਰੇਲ ਰੋਕੋ ਅੰਦੋਲਨ ਅੱਜ 3 ਅਕਤੂਬਰ ਨੂੰ ਕੀਤਾ ਜਾਏਗਾ
ਬਾਬੂਸ਼ਾਹੀ ਨੈਟਵਰਕ
ਮੋਗਾ, 03 ਅਕਤੂਬਰ 2022- ਕਿਸਾਨ ਮਜ਼ਦੂਰ ਸੰਘ ਪੰਜਾਬ ਵਲੋਂ ਅੱਜ 3 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮੋਗਾ ਰੇਲਵੇ ਸਟੇਸ਼ਨ 'ਤੇ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਰੇਲ ਗੱਡੀਆਂ ਦੀ ਆਵਾਜਾਈ ਰੋਕੀ ਜਾਵੇਗੀ। ਲਖਮੀਪੁਰ ਖੀਰੀ ਘਟਨਾ ਵਿਚ ਕਿਸਾਨਾਂ ਨੂੰ ਇਨਸਾਫ ਦਿਵਾਉਣ ਅਤੇ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾਵੇਗੀ।
Total Responses : 108