← ਪਿਛੇ ਪਰਤੋ
ਪੀਆਰਟੀਸੀ ਮੁਲਾਜ਼ਮਾਂ ਨੇ ਪਟਿਆਲਾ 'ਚ ਕੀਤਾ ਰੋਸ ਪ੍ਰਦਰਸ਼ਨ
ਬਾਬੂਸ਼ਾਹੀ ਨੈਟਵਰਕ
ਪੀਆਰਟੀਸੀ ਮੁਲਾਜ਼ਮਾਂ ਨੇ ਤਨਖਾਹ ਨਾ ਮਿਲਣ 'ਤੇ ਪਟਿਆਲਾ ਬਸ ਸਟੈਂਡ 'ਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਸਰਕਾਰ ਦੇ ਖਿਲਾਫ ਨਾਰੇਬਾ਼ਜ਼ੀ ਕੀਤੀ।
ਇਸ ਦੌਰਾਨ ਗੇਟ ਰੈਲੀ ਕੀਤੀ ਗਈ ਅਤੇ ਤਨਖਾਹ ਜਾਰੀ ਕਰਨ ਦੀ ਮੰਗ ਕੀਤੀ ਗਈ।
Total Responses : 108